Joshua 11:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਬੀਨ ਨੇ ਪੂਰਬ ਅਤੇ ਪੱਛਮ ਦੇ ਕਨਾਨੀ ਲੋਕਾਂ ਦੇ ਰਾਜਿਆਂ ਨੂੰ ਸੰਦੇਸ਼ ਭੇਜਿਆ। ਉਸ ਨੇ ਅਮੋਰੀ ਲੋਕਾਂ ਨੂੰ, ਹਿੱਤੀ ਲੋਕਾਂ, ਫ਼ਰਿੱਜ਼ੀ ਲੋਕਾਂ ਅਤੇ ਪਹਾੜੀ ਇਲਾਕੇ ਵਿੱਚ ਰਹਿਣ ਵਾਲੇ ਯਬੂਸੀ ਲੋਕਾਂ ਨੂੰ ਸੰਦੇਸ਼ ਭੇਜਿਆ। ਉਸ ਨੇ ਮਿਸਫ਼ਾਹ ਦੇ ਨੇੜੇ ਹਰਮੋਨ ਪਹਾੜੀ ਦੇ ਹੇਠਾਂ ਰਹਿਣ ਵਾਲੇ ਹਿੱਵੀ ਲੋਕਾਂ ਨੂੰ ਵੀ ਸੰਦੇਸ਼ ਭੇਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਕਨਾਨੀਆਂ ਨੂੰ ਜਿਹੜੇ ਚੜ੍ਹਦੇ ਅਤੇ ਲਹਿੰਦੇ ਵੱਲ ਸਨ ਅਤੇ ਅਮੋਰੀਆਂ ਨੂੰ ਅਤੇ ਹਿੱਤੀਆਂ ਨੂੰ ਅਤੇ ਫਰਿੱਜ਼ੀਆਂ ਨੂੰ ਅਤੇ ਯਬੂਸੀਆਂ ਨੂੰ ਜਿਹੜੇ ਪਹਾੜ ਵਿੱਚ ਸਨ ਅਤੇ ਹਿੱਵੀਆਂ ਨੂੰ ਜਿਹੜੇ ਹਰਮੋਨ ਦੇ ਹੇਠ ਮਿਸਫਾਹ ਦੇ ਦੇਸ ਵਿੱਚ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਕਨਾਨੀਆਂ ਨੂੰ ਜਿਹੜੇ ਪੂਰਬ ਅਤੇ ਪੱਛਮ ਵੱਲ ਸਨ ਅਤੇ ਅਮੋਰੀਆਂ ਨੂੰ ਅਤੇ ਹਿੱਤੀਆਂ ਨੂੰ ਅਤੇ ਫ਼ਰਿੱਜ਼ੀਆਂ ਨੂੰ ਅਤੇ ਯਬੂਸੀਆਂ ਨੂੰ ਜਿਹੜੇ ਪਰਬਤ ਵਿੱਚ ਸਨ ਅਤੇ ਹਿੱਵੀਆਂ ਨੂੰ ਜਿਹੜੇ ਹਰਮੋਨ ਦੇ ਹੇਠ ਮਿਸਪਾਹ ਦੇ ਦੇਸ ਵਿੱਚ ਸਨ।