Joshua 11:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸਾਰੇ ਰਾਜੇ ਮੇਰੋਮ ਦੀ ਛੋਟੀ ਨਦੀ ਕੰਢੇ ਇਕੱਠੇ ਹੋ ਗਏ। ਉਨ੍ਹਾਂ ਨੇ ਆਪਣੀਆਂ ਫ਼ੌਜਾਂ ਇੱਕ ਡੇਰੇ ਵਿੱਚ ਇਕੱਠੀਆਂ ਕਰ ਲਈਆਂ ਅਤੇ ਇਸਰਾਏਲ ਦੇ ਵਿਰੁੱਧ ਲੜਨ ਦੀਆਂ ਵਿਉਂਤਾਂ ਬਣਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਏਹ ਸਾਰੇ ਰਾਜੇ ਇਕੱਠੇ ਹੋਏ ਅਤੇ ਆ ਕੇ ਓਹਨਾਂ ਨੇ ਮੇਰੋਮ ਦਿਆਂ ਪਾਣੀਆਂ ਕੋਲ ਡੇਰੇ ਲਾਏ ਤਾਂ ਜੋ ਇਸਰਾਏਲ ਨਾਲ ਜੁੱਧ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਹ ਸਾਰੇ ਰਾਜੇ ਇਕੱਠੇ ਹੋਏ ਅਤੇ ਆ ਕੇ ਉਹਨਾਂ ਨੇ ਮੇਰੋਮ ਦੇ ਪਾਣੀਆਂ ਕੋਲ ਡੇਰੇ ਲਾਏ ਤਾਂ ਜੋ ਇਸਰਾਏਲ ਨਾਲ ਯੁੱਧ ਕਰਨ।