Joshua 11:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਉਸ ਫ਼ੌਜ ਕੋਲੋਂ ਭੈਭੀਤ ਨਹੀਂ ਹੋਣਾ। ਮੈਂ ਤੁਹਾਨੂੰ ਉਨ੍ਹਾਂ ਨੂੰ ਹਰਾਉਣ ਦੀ ਇਜਾਜ਼ਤ ਦਿਆਂਗਾ। ਕੱਲ੍ਹ ਇਸ ਵੇਲੇ ਹੀ ਤੁਸੀਂ ਉਨ੍ਹਾਂ ਸਾਰਿਆਂ ਨੂੰ ਮਾਰ ਚੁੱਕੇ ਹੋਵੋਂਗੇ। ਤੁਸੀਂ ਘੋੜਿਆਂ ਦੀਆਂ ਲੱਤਾਂ ਵੱਢ ਦਿਉਂਗੇ ਅਤੇ ਉਨ੍ਹਾਂ ਦੇ ਸਾਰੇ ਰੱਥਾਂ ਨੂੰ ਸਾੜ ਦਿਉਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਓਹਨਾਂ ਦੇ ਅੱਗੋਂ ਨਾ ਡਰ ਕਿਉਂ ਜੋ ਭਲਕੇ ਏਸੇ ਵੇਲੇ ਮੈਂ ਏਹਨਾਂ ਸਾਰਿਆਂ ਨੂੰ ਵਢਾ ਕੇ ਇਸਰਾਏਲ ਦੇ ਅੱਗੇ ਲਾ ਦਿਆਂਗਾ। ਤੂੰ ਓਹਨਾਂ ਦੇ ਘੋੜਿਆਂ ਦੀਆਂ ਸੜ੍ਹਾਂ ਵੱਢੇਂਗਾ ਅਤੇ ਓਹਨਾਂ ਦੇ ਰਥਾਂ ਨੂੰ ਅੱਗ ਨਾਲ ਸਾੜੇਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਤੋਂ ਬਾਅਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਉਹਨਾਂ ਦੇ ਅੱਗੋਂ ਨਾ ਡਰ ਕਿਉਂ ਜੋ ਭਲਕੇ ਇਸੇ ਵੇਲੇ ਮੈਂ ਇਹਨਾਂ ਸਾਰਿਆਂ ਨੂੰ ਇਸਰਾਏਲ ਦੇ ਵੱਸ ਵਿੱਚ ਕਰਕੇ ਮਰਵਾ ਦਿਆਂਗਾ! ਤੂੰ ਉਹਨਾਂ ਦੇ ਘੋੜਿਆਂ ਦੀਆਂ ਵਾਗਾਂ ਵੱਢੇਂਗਾ ਅਤੇ ਉਹਨਾਂ ਦੇ ਰੱਥਾਂ ਨੂੰ ਅੱਗ ਨਾਲ ਸਾੜੇਂਗਾ।