Joshua 11:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਸ਼ੁਆ ਅਤੇ ਉਸਦੀ ਪੂਰੀ ਫ਼ੌਜ ਨੇ ਦੁਸ਼ਮਣ ਉੱਤੇ ਅਚਾਨਕ ਹੱਲਾ ਬੋਲ ਦਿੱਤਾ। ਉਨ੍ਹਾਂ ਨੇ ਦੁਸ਼ਮਣ ਉੱਤੇ ਮੋਰੇਮ ਨਦੀ ਕੰਢੇ ਹਮਲਾ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੋਸ਼ੁਆ ਅਤੇ ਉਹ ਦੇ ਨਾਲ ਸਾਰੇ ਜੋਧੇ ਓਹਨਾਂ ਦੇ ਵਿਰੁੱਧ ਮੇਰੋਮ ਦੇ ਪਾਣੀਆਂ ਕੋਲ ਅਚਾਣਕ ਓਹਨਾਂ ਉੱਤੇ ਆਣ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਯਹੋਸ਼ੁਆ ਅਤੇ ਉਹ ਦੇ ਨਾਲ ਸਾਰੇ ਯੋਧੇ ਉਹਨਾਂ ਦੇ ਵਿਰੁੱਧ ਮੇਰੋਮ ਦੇ ਪਾਣੀਆਂ ਕੋਲ ਅਚਾਨਕ ਉਹਨਾਂ ਉੱਤੇ ਆਣ ਪਏ।