Joshua 12:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਹਸ਼ਬੋਨ ਸ਼ਹਿਰ ਵਿੱਚ ਰਹਿਣ ਵਾਲੇ ਅਮੋਰੀ ਲੋਕਾਂ ਦੇ ਰਾਜੇ ਸੀਹੋਨ, ਨੂੰ ਹਰਾਇਆ। ਉਹ ਅਰਨੋਨ ਘਾਟੀ ਵਿੱਚ ਅਰੋਏਰ ਤੋਂ ਲੈ ਕੇ ਯਬੋਕ ਨਦੀ ਤੱਕ ਦੀ ਧਰਤੀ ਉੱਤੇ ਹਕੂਮਤ ਕਰਦਾ ਸੀ। ਉਸਦੀ ਜ਼ਮੀਨ ਘਾਟੀ ਦੇ ਐਨ ਵਿੱਚਕਾਰੋਂ ਸ਼ੁਰੂ ਹੁੰਦੀ ਸੀ। ਇਹ ਅੰਮੋਨੀ ਲੋਕਾਂ ਨਾਲ ਲੱਗਦੀ ਉਨ੍ਹਾਂ ਦੀ ਸਰਹੱਦ ਸੀ। ਸੀਹੋਨ ਦੀ ਗਿਲਆਦ ਦੀ ਅੱਧੀ ਧਰਤੀ ਉੱਤੇ ਹਕੂਮਤ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੀਹੋਨ ਅਮੋਰੀਆਂ ਦਾ ਰਾਜਾ ਜਿਹੜਾ ਹਸ਼ਬੋਨ ਵਿੱਚ ਵੱਸਦਾ ਸੀ ਅਤੇ ਅਰੋਏਰ ਤੋਂ ਰਾਜ ਕਰਦਾ ਸੀ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਸ ਵਾਦੀ ਵਿੱਚ ਹੈ ਅਤੇ ਗਿਲਆਦ ਦੇ ਅੱਧ ਯਬੋਕ ਨਦੀ ਤੀਕ ਜਿਹੜੀ ਅੰਮੋਨੀਆਂ ਦੀ ਹੱਦ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੀਹੋਨ ਅਮੋਰੀਆਂ ਦਾ ਰਾਜਾ ਜਿਹੜਾ ਹਸ਼ਬੋਨ ਵਿੱਚ ਵੱਸਦਾ ਸੀ ਅਤੇ ਅਰੋਏਰ ਤੋਂ ਰਾਜ ਕਰਦਾ ਸੀ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਸ ਵਾਦੀ ਵਿੱਚ ਹੈ ਅਤੇ ਗਿਲਆਦ ਤੋਂ ਅੱਧ ਯਬੋਕ ਨਦੀ ਤੱਕ ਜਿਹੜੀ ਅੰਮੋਨੀਆਂ ਦੀ ਹੱਦ ਹੈ।