Joshua 12:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਯਰਦਨ ਨਦੀ ਦੇ ਪੂਰਬੀ ਪਾਸੇ ਵੱਲ ਗਲੀਲੀ ਝੀਲ ਤੋਂ ਲੈ ਕੇ ਖਾਰੇ ਸਾਗਰ ਤੱਕ ਵੀ ਹਕੂਮਤ ਕਰਦਾ ਸੀ। ਅਤੇ ਉਹ ਬੈਤ ਯਸ਼ਿਮੋਨ ਤੋਂ ਲੈ ਕੇ ਦੱਖਣ ਵੱਲ ਪਿਸਗਾਹ ਦੀਆਂ ਪਹਾੜੀਆਂ ਤੱਕ ਹਕੂਮਤ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਮਦਾਨ ਕਿੰਨਰੋਥ ਦੇ ਸਮੁੰਦਰ ਤੀਕ ਚੜ੍ਹਦੇ ਪਾਸੇ ਵੱਲ ਅਤੇ ਅਰਾਬਾਹ ਦੇ ਸਮੁੰਦਰ ਤੀਕ ਜਿਹੜਾ ਖਾਰਾ ਸਮੁੰਦਰ ਹੈ ਪੂਰਬ ਵੱਲ ਬੈਤ-ਯਸ਼ਿਮੋਨ ਦੇ ਰਾਹ ਉੱਤੇ ਅਤੇ ਦੱਖਣ ਵਿੱਚ ਪਿਸਗਾਹ ਦੀਆਂ ਢਾਲਾਂ ਹੇਠ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੈਦਾਨ ਕਿੰਨਰਥ ਦੇ ਸਮੁੰਦਰ ਤੱਕ ਚੜ੍ਹਦੇ ਪਾਸੇ ਵੱਲ ਅਤੇ ਅਰਾਬਾਹ ਦੇ ਸਮੁੰਦਰ ਤੱਕ ਜਿਹੜਾ ਖਾਰਾ ਸਮੁੰਦਰ ਹੈ, ਪੂਰਬ ਵੱਲ ਬੈਤ ਯਸ਼ਿਮੋਥ ਦੇ ਰਾਹ ਉੱਤੇ ਅਤੇ ਦੱਖਣ ਵਿੱਚ ਪਿਸਗਾਹ ਦੀਆਂ ਢਾਲਾਂ ਹੇਠ