Joshua 12:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਓਗ ਹਰਮੋਨ ਪਰਬਤ, ਸਾਲਕਾਹ ਅਤੇ ਬਾਸ਼ਾਨ ਦੇ ਸਾਰੇ ਇਲਾਕੇ ਉੱਤੇ ਹਕੂਮਤ ਕਰਦਾ ਸੀ। ਉਸਦੀ ਧਰਤੀ ਦੀ ਹੱਦ ਓਥੋਂ ਤੀਕ ਸੀ ਜਿੱਥੇ ਗਸ਼ੂਰ ਅਤੇ ਮਆਕਾਤ ਦੇ ਲੋਕ ਰਹਿੰਦੇ ਸਨ। ਓਗ ਗਿਲਆਦ ਦੀ ਅੱਧੀ ਧਰਤੀ ਉੱਤੇ ਵੀ ਹਕੂਮਤ ਕਰਦਾ ਸੀ। ਇਸ ਧਰਤੀ ਦੀ ਹੱਦ ਹਸ਼ਬੋਨ ਦੇ ਰਾਜੇ ਸੀਹੋਨ ਦੀ ਧਰਤੀ ਦੇ ਨਾਲ ਲੱਗਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਰਮੋਨ ਪਰਬਤ ਉੱਤੇ ਅਤੇ ਸਲਕਾਹ ਵਿੱਚ ਅਤੇ ਸਾਰੇ ਬਾਸ਼ਾਨ ਵਿੱਚ ਗਸ਼ੂਰੀਆਂ ਅਰ ਮਆਕਾਤੀਆਂ ਦੀ ਹੱਦ ਤੀਕ ਰਾਜ ਕਰਦਾ ਸੀ ਨਾਲੇ ਗਿਲਆਦ ਦਾ ਅੱਧ ਜਿਹੜਾ ਹਸ਼ਬੋਨ ਦੇ ਰਾਜੇ ਸੀਹੋਨ ਦੀ ਹੱਦ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰਮੋਨ ਪਰਬਤ ਉੱਤੇ ਅਤੇ ਸਲਕਾਹ ਵਿੱਚ ਅਤੇ ਸਾਰੇ ਬਾਸ਼ਾਨ ਵਿੱਚ ਗਸ਼ੂਰੀਆਂ ਅਤੇ ਮਆਕਾਥੀਆਂ ਦੀ ਹੱਦ ਤੱਕ ਰਾਜ ਕਰਦਾ ਸੀ ਨਾਲੇ ਗਿਲਆਦ ਦਾ ਅੱਧ ਜਿਹੜਾ ਹਸ਼ਬੋਨ ਦੇ ਰਾਜੇ ਸੀਹੋਨ ਦੀ ਹੱਦ ਹੈ।