Joshua 12:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੇ ਸੇਵਕ ਮੂਸਾ ਅਤੇ ਇਸਰਾਏਲ ਦੇ ਲੋਕਾਂ ਨੇ ਇਨ੍ਹਾਂ ਸਾਰੇ ਰਾਜਿਆਂ ਨੂੰ ਹਰਾ ਦਿੱਤਾ। ਅਤੇ ਮੂਸਾ ਨੇ ਇਹ ਧਰਤੀ ਰਊਬੇਨ ਦੇ ਪਰਿਵਾਰ-ਸਮੂਹ, ਗਾਦ ਦੇ ਪਰਿਵਾਰ-ਸਮੂਹ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੂੰ ਦੇ ਦਿੱਤੀ। ਮੂਸਾ ਨੇ ਉਨ੍ਹਾਂ ਨੂੰ ਇਹ ਧਰਤੀ ਆਪਣੀ ਬਨਾਉਣ ਲਈ ਦੇ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੇ ਦਾਸ ਮੂਸਾ ਅਤੇ ਇਸਰਾਏਲੀਆਂ ਨੇ ਓਹਨਾਂ ਨੂੰ ਮਾਰਿਆ ਅਤੇ ਯਹੋਵਾਹ ਦੇ ਦਾਸ ਮੂਸਾ ਨੇ ਉਹ ਨੂੰ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਕਬਜ਼ਾ ਕਰਨ ਲਈ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੇ ਦਾਸ ਮੂਸਾ ਅਤੇ ਇਸਰਾਏਲੀਆਂ ਨੇ ਉਹਨਾਂ ਨੂੰ ਮਾਰਿਆ ਅਤੇ ਯਹੋਵਾਹ ਦੇ ਦਾਸ ਮੂਸਾ ਨੇ ਉਹ ਨੂੰ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਕਬਜ਼ਾ ਕਰਨ ਲਈ ਦਿੱਤਾ।