Joshua 13:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਹੋਸ਼ੁਆ ਬਹੁਤ ਬਿਰਧ ਹੋ ਗਿਆ ਤਾਂ ਯਹੋਵਾਹ ਨੇ ਆਖਿਆ, “ਯਹੋਸ਼ੁਆ ਤੂੰ ਬਿਰਧ ਹੋ ਗਿਆ ਹੈ ਪਰ ਹਾਲੇ ਵੀ ਕਾਫ਼ੀ ਅਜਿਹੀ ਧਰਤੀ ਹੈ ਜਿਸ ਉੱਤੇ ਤੂੰ ਕਬਜ਼ਾ ਕਰ ਸੱਕਦਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਸ਼ੁਆ ਬੁੱਢਾ ਅਤੇ ਵੱਡੀ ਉਮਰ ਦਾ ਸੀ ਤਾਂ ਯਹੋਵਾਹ ਨੇ ਉਹ ਨੂੰ ਆਖਿਆ, ਤੂੰ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਬਹੁਤ ਸਾਰੀ ਧਰਤੀ ਕਬਜ਼ਾ ਕਰਨ ਲਈ ਅਜੇ ਬਾਕੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ੁਆ ਬਜ਼ੁਰਗ ਅਤੇ ਵੱਡੀ ਉਮਰ ਦਾ ਸੀ ਤਾਂ ਯਹੋਵਾਹ ਨੇ ਉਹ ਨੂੰ ਆਖਿਆ, ਤੂੰ ਬਜ਼ੁਰਗ ਅਤੇ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਬਹੁਤ ਸਾਰੀ ਧਰਤੀ ਕਬਜ਼ਾ ਕਰਨ ਲਈ ਬਾਕੀ ਹੈ।