Joshua 13:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਸਾਰੇ ਕਸਬੇ ਜਿੱਥੇ ਅਮੋਰੀ ਲੋਕਾਂ ਦਾ ਰਾਜਾ, ਸੀਹੋਨ, ਹਕੂਮਤ ਕਰਦਾ ਸੀ, ਉਸੇ ਧਰਤੀ ਉੱਤੇ ਸਨ। ਉਹ ਰਾਜਾ ਹਸ਼ਬੋਨ ਸ਼ਹਿਰ ਵਿੱਚ ਰਾਜ ਕਰਦਾ ਸੀ। ਧਰਤੀ ਉੱਥੋਂ ਤੱਕ ਦੇ ਇਲਾਕੇ ਤੱਕ ਸੀ ਜਿੱਥੇ ਅੰਮੋਨੀ ਲੋਕ ਰਹਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਮੋਰੀਆਂ ਦੇ ਰਾਜੇ ਸੀਹੋਨ ਦੇ ਸਾਰੇ ਸ਼ਹਿਰ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ ਅੰਮੋਨੀਆਂ ਦੀ ਹੱਦ ਤੀਕ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਮੋਰੀਆਂ ਦੇ ਰਾਜੇ ਸੀਹੋਨ ਦੇ ਸਾਰੇ ਸ਼ਹਿਰ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ ਅੰਮੋਨੀਆਂ ਦੀ ਹੱਦ ਤੱਕ