Joshua 13:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਿਲਆਦ ਸ਼ਹਿਰ ਵੀ ਉਸੇ ਧਰਤੀ ਉੱਤੇ ਹੀ ਸੀ। ਅਤੇ ਉਹ ਇਲਾਕਾ ਜਿੱਥੇ ਗਸ਼ੂਰ ਅਤੇ ਮਆਕਾਹ ਦੇ ਲੋਕ ਰਹਿੰਦੇ ਸਨ ਵੀ ਉਸੇ ਧਰਤੀ ਉੱਤੇ ਸੀ। ਹਰਮੋਨ ਪਰਬਤ ਸਾਰਾ ਅਤੇ ਸਲਕਾਹ ਤੱਕ ਦਾ ਸਾਰਾ ਬਾਸ਼ਾਨ ਉਸੇ ਧਰਤੀ ਉੱਤੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗਿਲਆਦ ਅਤੇ ਗਸ਼ੂਰੀਆਂ ਅਤੇ ਮਆਕਾਥੀਆਂ ਦੀ ਹਦ ਅਤੇ ਸਾਰਾ ਹਰਮੋਨ ਪਰਬਤ ਅਤੇ ਸਾਰਾ ਬਾਸ਼ਾਨ ਸਲਕਾਹ ਤੀਕ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਗਿਲਆਦ ਅਤੇ ਗਸ਼ੂਰੀਆਂ ਅਤੇ ਮਆਕਾਥੀਆਂ ਦੀ ਹੱਦ ਅਤੇ ਸਾਰਾ ਹਰਮੋਨ ਪਰਬਤ ਅਤੇ ਸਾਰਾ ਬਾਸ਼ਾਨ ਸਲਕਾਹ ਤੱਕ