Joshua 13:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਜੇ ਓਗ ਦੀ ਸਾਰੀ ਰਿਆਸਤ ਉਸੇ ਧਰਤੀ ਉੱਤੇ ਸੀ। ਰਾਜਾ ਓਗ ਬਾਸ਼ਾਨ ਵਿੱਚ ਰਾਜ ਕਰਦਾ ਸੀ। ਅਤੀਤ ਵਿੱਚ ਉਹ ਅਸ਼ਤਾਰੋਥ ਅਤੇ ਅੰਦਰਈ ਵਿਖੇ ਰਾਜ ਕਰਦਾ ਸੀ। ਓਗ ਰਫ਼ਾਈ ਲੋਕਾਂ ਵਿੱਚੋਂ ਸੀ। ਅਤੀਤ ਕਾਲ ਵਿੱਚ ਮੂਸਾ ਨੇ ਉਨ੍ਹਾਂ ਲੋਕਾਂ ਨੂੰ ਹਰਾ ਦਿੱਤਾ ਸੀ ਅਤੇ ਉਨ੍ਹਾਂ ਦੀ ਧਰਤੀ ਲੈ ਲਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਬਾਸ਼ਾਨ ਵਿੱਚ ਓਗ ਦਾ ਸਾਰਾ ਰਾਜ ਜਿਹੜਾ ਅਸ਼ਤਾਰੋਥ ਅਰ ਅਦਰਈ ਵਿੱਚ ਰਾਜ ਕਰਦਾ ਸੀ। ਉਹ ਰਫਾਈਆਂ ਦੇ ਬਕੀਏ ਤੋਂ ਰਹਿ ਗਿਆ ਸੀ ਕਿਉਂ ਜੋ ਮੂਸਾ ਨੇ ਉਨ੍ਹਾਂ ਨੂੰ ਮਾਰ ਕੇ ਕੱਢ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਸ਼ਾਨ ਵਿੱਚ ਓਗ ਦਾ ਸਾਰਾ ਰਾਜ ਜਿਹੜਾ ਅਸ਼ਤਾਰੋਥ ਅਤੇ ਅਦਰਈ ਵਿੱਚ ਰਾਜ ਕਰਦਾ ਸੀ। ਉਹ ਰਫ਼ਾਈਆਂ ਤੋਂ ਇਕੱਲਾ ਬਚ ਗਿਆ ਸੀ ਕਿਉਂ ਜੋ ਮੂਸਾ ਨੇ ਉਹਨਾਂ ਨੂੰ ਮਾਰ ਕੇ ਕੱਢ ਦਿੱਤਾ ਸੀ