Joshua 13:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਲੇਵੀ ਦਾ ਪਰਿਵਾਰ-ਸਮੂਹ ਹੀ ਅਜਿਹਾ ਪਰਿਵਾਰ-ਸਮੂਹ ਹੈ ਜਿਸ ਨੂੰ ਕੋਈ ਜ਼ਮੀਨ ਨਹੀਂ ਮਿਲੀ। ਇਸਦੀ ਬਜਾਇ ਲੇਵੀ ਦੇ ਲੋਕ ਉਨ੍ਹਾਂ ਜਾਨਵਰਾਂ ਨੂੰ ਹੀ ਹਾਸਿਲ ਕਰਦੇ ਹਨ ਜਿਨ੍ਹਾਂ ਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੂੰ ਹੋਮ ਚੜ੍ਹਾਵੇ ਵਜੋਂ ਪੇਸ਼ ਕੀਤਾ ਜਾਂਦਾ ਹੈ। ਇਹੀ ਸੀ ਜਿਸ ਦਾ ਯਹੋਵਾਹ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕੇਵਲ ਲੇਵੀਆਂ ਦੇ ਗੋਤ ਨੂੰ ਉਸ ਨੇ ਮਿਲਖ ਨਾ ਦਿੱਤੀ। ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਉਹ ਦੀ ਮਿਲਖ ਹਨ ਜਿਵੇਂ ਉਹ ਓਹਨਾਂ ਨੂੰ ਬੋਲਿਆ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੇਵਲ ਲੇਵੀਆਂ ਦੇ ਗੋਤ ਨੂੰ ਉਸ ਨੇ ਹਿੱਸਾ ਨਹੀਂ ਦਿੱਤਾ। ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਉਹ ਦਾ ਭਾਗ ਹਨ ਜਿਵੇਂ ਉਹ ਉਹਨਾਂ ਨੂੰ ਬੋਲਿਆ ਸੀ।