Joshua 13:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਰਊਬੇਨ ਦੇ ਪਰਿਵਾਰ-ਸਮੂਹ ਵਿੱਚੋਂ ਹਰ ਪਰਿਵਾਰ ਨੂੰ ਕੁਝ ਜ਼ਮੀਨ ਦਿੱਤੀ ਸੀ। ਉਨ੍ਹਾਂ ਨੇ ਇਹ ਧਰਤੀ ਹਾਸਿਲ ਕੀਤੀ ਸੀ:
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਨੇ ਰਊਬੇਨੀਆਂ ਦੇ ਗੋਤ ਨੂੰ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਵੰਡ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਰਊਬੇਨੀਆਂ ਦੇ ਗੋਤ ਨੂੰ ਉਹਨਾਂ ਦੇ ਘਰਾਣਿਆਂ ਅਨੁਸਾਰ ਵੰਡ ਦਿੱਤਾ।