Joshua 13:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਅਰਨੋਨ ਘਾਟੀ ਦੇ ਨੇੜੇ ਅਰੋਏਰ ਤੋਂ ਲੈ ਕੇ ਮੇਦਬਾ ਦੇ ਕਸਬੇ ਤੱਕ ਦੀ ਧਰਤੀ ਸੀ। ਇਸ ਵਿੱਚ ਘਾਟੀ ਦੇ ਅੱਧ ਵਿੱਚਾਲੇ ਸਾਰਾ ਮੈਦਾਨ ਅਤੇ ਕਸਬਾ ਸ਼ਾਮਿਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੀ ਹੱਦ ਅਰੋਏਰ ਤੋਂ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਹ ਸ਼ਹਿਰ ਜਿਹੜਾ ਵਾਦੀ ਦੇ ਵਿੱਚਕਾਰ ਹੈ ਅਤੇ ਮੇਦਬਾ ਤੀਕ ਸਾਰਾ ਮਦਾਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਦੀ ਹੱਦ ਅਰੋਏਰ ਤੋਂ ਜਿਹੜਾ ਅਰਨੋਨ ਦੀ ਵਾਦੀ ਦੇ ਕੰਡੇ ਉੱਤੇ ਹੈ ਅਤੇ ਉਹ ਸ਼ਹਿਰ ਜਿਹੜਾ ਵਾਦੀ ਦੇ ਵਿੱਚਕਾਰ ਹੈ ਅਤੇ ਮੇਦਬਾ ਤੱਕ ਸਾਰਾ ਮੈਦਾਨ