Joshua 13:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧਰਤੀ ਹਸ਼ਬੋਨ ਤੱਕ ਜਾਂਦੀ ਸੀ। ਇਸ ਵਿੱਚ ਸਾਰੇ ਮੈਦਾਨੀ ਕਸਬੇ ਸ਼ਾਮਿਲ ਸਨ। ਉਹ ਕਸਬੇ ਸਨ: ਦੀਬੋਨ, ਬਾਮੋਥ, ਬਆਲ, ਬੈਤ ਬਆਲ ਮਓਨ,
Punjabi Bible 2016 - ਪਵਿੱਤਰ ਬਾਈਬਲ O.V.
ਹਸ਼ਬੋਨ ਅਤੇ ਉਹ ਦੇ ਸਾਰੇ ਸ਼ਹਿਰ ਜਿਹੜੇ ਉਪਰਲੇ ਮਦਾਨ ਵਿੱਚ ਹਨ ਅਰਥਾਤ ਦੀਬੋਨ ਅਤੇ ਬਾਮੋਥ-ਬਆਲ ਅਤੇ ਬੈਤ-ਬਆਲ ਮਓਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਸ਼ਬੋਨ ਅਤੇ ਉਹ ਦੇ ਸਾਰੇ ਸ਼ਹਿਰ ਜਿਹੜੇ ਉਪਰਲੇ ਮੈਦਾਨ ਵਿੱਚ ਹਨ ਅਰਥਾਤ ਦੀਬੋਨ ਅਤੇ ਬਾਮੋਥ-ਬਆਲ ਅਤੇ ਬੈਤ ਬਆਲ ਮਓਨ