Joshua 13:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਸ ਧਰਤੀ ਵਿੱਚ ਸਾਰੇ ਮੈਦਾਨੀ ਕਸਬੇ ਸ਼ਾਮਿਲ ਸਨ ਅਤੇ ਉਹ ਸਾਰਾ ਇਲਾਕਾ ਵੀ ਜਿੱਥੇ ਅਮੋਰੀ ਲੋਕਾਂ ਦਾ ਰਾਜਾ ਸੀਹੋਨ ਰਾਜ ਕਰਦਾ ਸੀ। ਉਹ ਰਾਜਾ ਹਸ਼ਬੋਨ ਸ਼ਹਿਰ ਉੱਤੇ ਰਾਜ ਕਰਦਾ ਸੀ। ਪਰ ਮੂਸਾ ਨੇ ਉਸ ਨੂੰ ਅਤੇ ਮਿਦਯਾਨੀ ਲੋਕਾਂ ਦੇ ਆਗੂਆਂ ਨੂੰ ਹਰਾ ਦਿੱਤਾ ਸੀ। ਉਹ ਆਗੂ ਸਨ: ਅੱਵੀ, ਰਕਮ, ਸ਼ੂਰ, ਹੂਰ ਅਤੇ ਰਬਾ। (ਇਹ ਸਾਰੇ ਆਗੂ ਸੀਹੋਨ ਨਾਲ ਰਲਕੇ ਲੜੇ ਸਨ।) ਇਹ ਸਾਰੇ ਆਗੂ ਉਸ ਦੇਸ਼ ਵਿੱਚ ਰਹਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਪਰਲੇ ਮਦਾਨ ਦੇ ਸਾਰੇ ਸ਼ਹਿਰ ਅਤੇ ਅਮੋਰੀਆਂ ਦੇ ਰਾਜੇ ਸੀਹੋਨ ਦਾ ਸਾਰਾ ਰਾਜ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ ਅਤੇ ਜਿਹ ਨੂੰ ਮੂਸਾ ਨੇ ਮਿਦਯਾਨ, ਅੱਵੀ, ਰਕਮ, ਸੂਰ, ਹੂਰ ਅਤੇ ਰਬਾ ਦਿਆਂ ਪਰਧਾਨਾਂ ਸਣੇ ਜਿਹੜੇ ਸੀਹੋਨ ਦੇ ਸਜ਼ਾਦੇ ਸਨ ਅਤੇ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਮਾਰਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਪਰਲੇ ਮੈਦਾਨ ਦੇ ਸਾਰੇ ਸ਼ਹਿਰ ਅਤੇ ਅਮੋਰੀਆਂ ਦੇ ਰਾਜੇ ਸੀਹੋਨ ਦਾ ਸਾਰਾ ਰਾਜ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ ਅਤੇ ਜਿਹ ਨੂੰ ਮੂਸਾ ਨੇ ਮਿਦਯਾਨ, ਅੱਵੀ, ਰਕਮ, ਸੂਰ, ਹੂਰ ਅਤੇ ਰਬਾ ਦੇ ਪ੍ਰਧਾਨਾਂ ਦੇ ਨਾਲ ਜਿਹੜੇ ਸੀਹੋਨ ਦੇ ਸਜ਼ਾਦੇ ਸਨ ਅਤੇ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਮਾਰਿਆ ਸੀ।