Joshua 13:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਬਓਰ ਦੇ ਪੁੱਤਰ ਬਿਲਆਮ ਨੂੰ ਹਰਾ ਦਿੱਤਾ। (ਬਿਲਆਮ ਭਵਿੱਖ ਦੱਸਣ ਲਈ ਜਾਦੂ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰਦਾ ਸੀ।) ਇਸਰਾਏਲ ਦੇ ਲੋਕਾਂ ਨੇ ਲੜਾਈ ਦੌਰਾਨ ਬਹੁਤ ਸਾਰੇ ਲੋਕਾਂ ਨੂੰ ਮਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਫਾਲ ਪੌਣ ਵਾਲੇ ਬਓਰ ਦੇ ਪੁੱਤ੍ਰ ਬਿਲਆਮ ਨੂੰ ਵੀ ਇਸਰਾਏਲੀਆਂ ਨੇ ਤੇਗ ਨਾਲ ਓਹਨਾਂ ਦੇ ਵੱਢੇ ਹੋਇਆਂ ਦੇ ਵਿੱਚ ਵੱਢਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਫ਼ਾਲ ਪਾਉਣ ਵਾਲੇ ਬਓਰ ਦੇ ਪੁੱਤਰ ਬਿਲਆਮ ਨੂੰ ਵੀ ਇਸਰਾਏਲੀਆਂ ਨੇ ਤਲਵਾਰ ਨਾਲ ਉਹਨਾਂ ਦੇ ਵੱਢੇ ਹੋਇਆਂ ਦੇ ਵਿੱਚ ਵੱਢਿਆ।