Joshua 13:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੀ ਧਰਤੀ ਰਊਬੇਨ ਨੂੰ ਦਿੱਤੀ ਗਈ ਸੀ ਉਹ ਯਰਦਨ ਨਦੀ ਦੇ ਕੰਢੇ ਜਾਕੇ ਖਤਮ ਹੁੰਦੀ ਸੀ। ਇਸ ਲਈ ਜਿਹੜੀ ਧਰਤੀ ਰਊਬੇਨ ਦੇ ਪਰਿਵਾਰ-ਸਮੂਹਾਂ ਨੂੰ ਦਿੱਤੀ ਗਈ ਸੀ ਉਸ ਵਿੱਚ ਇਹ ਸਾਰੇ ਕਸਬੇ ਅਤੇ ਉਨ੍ਹਾਂ ਦੇ ਖੇਤ ਸ਼ਾਮਿਲ ਸਨ ਜਿਹੜੇ ਸੂਚੀ ਵਿੱਚ ਦਰਜ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਰਊਬੇਨੀਆਂ ਦੀ ਹੱਦ ਯਰਦਨ ਅਰ ਉਹ ਦੀ ਹੱਦ ਸੀ। ਰਊਬੇਨੀਆਂ ਦੀ ਮਿਲਖ ਉਨ੍ਹਾਂ ਘਰਾਣਿਆਂ ਅਨੁਸਾਰ ਸ਼ਹਿਰਾਂ ਅਤੇ ਉਨ੍ਹਾਂ ਦੇ ਪਿੰਡਾਂ ਸਣੇ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਊਬੇਨੀਆਂ ਦੀ ਹੱਦ ਯਰਦਨ ਅਤੇ ਉਹ ਦੀ ਹੱਦ ਸੀ। ਰਊਬੇਨੀਆਂ ਦੀ ਮਿਲਖ਼ ਉਹਨਾਂ ਘਰਾਣਿਆਂ ਅਨੁਸਾਰ ਸ਼ਹਿਰਾਂ ਅਤੇ ਉਹਨਾਂ ਦੇ ਪਿੰਡਾਂ ਸਣੇ ਸੀ।