Joshua 13:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਧਰਤੀ ਹੈ ਜਿਹੜੀ ਮੂਸਾ ਨੇ ਗਾਦ ਦੇ ਪਰਿਵਾਰ-ਸਮੂਹ ਨੂੰ ਦਿੱਤੀ ਸੀ। ਮੂਸਾ ਨੇ ਇਹ ਧਰਤੀ ਹਰ ਪਰਿਵਾਰ-ਸਮੂਹ ਨੂੰ ਦਿੱਤੀ:
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਨੇ ਗਾਦ ਦੇ ਗੋਤ ਨੂੰ ਅਰਥਾਤ ਗਾਦੀਆਂ ਨੂੰ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਮਿਲਖ ਦੇ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਗਾਦ ਦੇ ਗੋਤ ਨੂੰ ਅਰਥਾਤ ਗਾਦੀਆਂ ਨੂੰ ਉਹਨਾਂ ਦੇ ਘਰਾਣਿਆਂ ਅਨੁਸਾਰ ਭਾਗ ਦੇ ਦਿੱਤਾ।