Joshua 13:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਜ਼ੇਰ ਦੀ ਧਰਤੀ ਅਤੇ ਗਿਲਆਦ ਦੇ ਸਾਰੇ ਕਸਬਿਆਂ ਦੀ ਧਰਤੀ। ਮੂਸਾ ਨੇ ਉਨ੍ਹਾਂ ਨੂੰ ਰੱਬਾਹ ਦੇ ਨਜ਼ਦੀਕ ਅਰੋਏਰ ਤੱਕ ਦੀ ਅੰਮੋਰੀ ਲੋਕਾਂ ਦੀ ਅੱਧੀ ਧਰਤੀ ਵੀ ਦੇ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੀ ਹੱਦ ਯਜ਼ੇਰ ਸੀ ਅਤੇ ਗਿਲਆਦ ਦੇ ਸਾਰੇ ਸ਼ਹਿਰ ਅਤੇ ਅੰਮੋਨੀਆਂ ਦਾ ਅੱਧਾ ਦੇਸ ਅਰੋਏਰ ਤੀਕ ਜਿਹੜਾ ਰੱਬਾਹ ਦੇ ਅੱਗੇ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਦੀ ਹੱਦ ਯਾਜ਼ੇਰ ਸੀ ਅਤੇ ਗਿਲਆਦ ਦੇ ਸਾਰੇ ਸ਼ਹਿਰ ਅਤੇ ਅੰਮੋਨੀਆਂ ਦਾ ਅੱਧਾ ਦੇਸ ਅਰੋਏਰ ਤੱਕ ਜਿਹੜਾ ਰੱਬਾਹ ਦੇ ਅੱਗੇ ਹੈ।