Joshua 13:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਧਰਤੀ ਵਿੱਚ ਬੈਤ-ਹਾਰਾਮ, ਬੈਤ ਨਿਮਰਾਹ, ਸੁੱਕੋਥ ਅਤੇ ਸਾਫ਼ੋਨ ਦੀ ਵਾਦੀ ਵੀ ਸ਼ਾਮਿਲ ਸੀ। ਹੋਰ ਸਾਰੀ ਉਹ ਧਰਤੀ ਜਿੱਥੇ ਹਸ਼ਬੋਨ ਦੇ ਰਾਜੇ ਸੀਹੋਨ ਦੀ ਹਕੂਮਤ ਸੀ ਇਸ ਧਰਤੀ ਵਿੱਚ ਸ਼ਾਮਿਲ ਸੀ। ਇਹ ਧਰਤੀ ਉਹ ਹੈ ਜਿਹੜੀ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਹੈ। ਧਰਤੀ ਗਲੀਲੀ ਝੀਲ ਦੇ ਅੰਤ ਤੀਕ ਜਾਂਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਖੱਡ ਵਿੱਚ ਬੈਤ ਹਾਰਾਮ ਅਤੇ ਬੈਤ ਨਿਮਰਾਹ ਅਤੇ ਸੁੱਕੋਥ ਅਤੇ ਸਾਫੋਨ ਅਰਥਾਤ ਹਸ਼ਬੋਨ ਦੇ ਰਾਜੇ ਸੀਹੋਨ ਦਾ ਬਾਕੀ ਰਾਜ ਜਿਹ ਦੀ ਹੱਦ ਯਰਦਨ ਸੀ ਕਿੰਨਰਥ ਸਮੁੰਦਰ ਦੇ ਸਿਰੇ ਤੀਕ ਯਰਦਨ ਪਾਰ ਪੂਰਬ ਵੱਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਖੱਡ ਵਿੱਚ ਬੈਤ ਹਾਰਾਮ ਅਤੇ ਬੈਤ ਨਿਮਰਾਹ ਅਤੇ ਸੁੱਕੋਥ ਅਤੇ ਸਾਫ਼ੋਨ ਅਰਥਾਤ ਹਸ਼ਬੋਨ ਦੇ ਰਾਜੇ ਸੀਹੋਨ ਦਾ ਬਾਕੀ ਰਾਜ ਜਿਹ ਦੀ ਹੱਦ ਯਰਦਨ ਸੀ ਕਿੰਨਰਥ ਸਮੁੰਦਰ ਦੇ ਸਿਰੇ ਤੱਕ ਯਰਦਨ ਪਾਰ ਪੂਰਬ ਵੱਲ