Joshua 13:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸਾਰੀ ਧਰਤੀ ਉਹ ਧਰਤੀ ਹੈ ਜਿਹੜੀ ਮੂਸਾ ਨੇ ਗਾਦ ਦੇ ਪਰਿਵਾਰ-ਸਮੂਹ ਨੂੰ ਦਿੱਤੀ ਸੀ। ਉਸ ਧਰਤੀ ਵਿੱਚ ਉਹ ਸਾਰੇ ਕਸਬੇ ਸ਼ਾਮਿਲ ਹਨ ਜਿਹੜੇ ਸੂਚੀ ਵਿੱਚ ਦਰਜ਼ ਸਨ। ਮੂਸਾ ਨੇ ਉਹ ਧਰਤੀ ਹਰ ਪਰਿਵਾਰ-ਸਮੂਹ ਨੂੰ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਗਾਦੀਆਂ ਦੀ ਮਿਲਖ ਉਨ੍ਹਾਂ ਦੇ ਘਰਾਣਿਆਂ, ਸ਼ਹਿਰਾਂ ਅਤੇ ਉਨ੍ਹਾਂ ਦੇ ਪਿੰਡਾਂ ਸਣੇ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗਾਦੀਆਂ ਦੀ ਮਿਲਖ਼ ਉਹਨਾਂ ਦੇ ਘਰਾਣਿਆਂ, ਸ਼ਹਿਰਾਂ ਅਤੇ ਉਹਨਾਂ ਦੇ ਪਿੰਡਾਂ ਸਣੇ ਸੀ।