Joshua 13:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਹਾਲੇ ਤੱਕ ਮਿਸਰ ਵਿੱਚਲੀ ਸ਼ੀਹੋਰ ਨਦੀ ਤੋਂ ਲੈ ਕੇ ਅਕਰੋਨ ਦੀ ਸਰਹੱਦ ਅਤੇ ਉੱਤਰ ਵੱਲ ਹੋਰ ਅਗਲੇਰੀ ਧਰਤੀ ਨੂੰ ਪ੍ਰਾਪਤ ਨਹੀਂ ਕੀਤਾ। ਇਹ ਧਰਤੀ ਹਾਲੇ ਵੀ ਕਨਾਨੀ ਲੋਕਾਂ ਦੀ ਹੈ। ਤੈਨੂੰ ਹਾਲੇ ਰਾਜਾ, ਅਸ਼ਦੋਦ, ਅਸ਼ਕਲੋਨ, ਗਿੱਤੀ ਅਤੇ ਅਕਰੋਨ ਦੇ ਪੰਜਾ ਫ਼ਲਿਸਤੀ ਆਗੂਆਂ ਨੂੰ ਹਰਾਉਣਾ ਚਾਹੀਦਾ ਹੈ। ਤੈਨੂੰ ਚਾਹੀਦਾ ਹੈ ਕਿ ਉਨ੍ਹਾਂ ਅੱਵੀ ਲੋਕਾਂ ਨੂੰ ਹਰਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਸੀਹੋਰ ਤੋਂ ਜਿਹੜਾ ਮਿਸਰ ਦੇ ਅੱਗੇ ਹੈ ਅਕਰੋਨ ਦੀ ਹੱਦ ਤੀਕ ਉੱਤਰ ਵੱਲ ਜਿਹੜਾ ਕਨਾਨੀਆਂ ਦਾ ਗਿਣੀਦਾ ਹੈ, ਫਲਿਸੀਤੀਆਂ ਦੇ ਪੰਜ ਸਰਦਾਰ ਅਰਥਾਤ ਅੱਜ਼ੀਆਂ, ਅਸ਼ਦੋਦੀਆਂ, ਅਸਕਲੋਨੀਆਂ, ਗਿੱਤੀਆਂ ਅਤੇ ਅਕਰੋਨੀਆਂ ਦੇ, ਨਾਲੇ ਅੱਵੀਆਂ ਦੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੀਹੋਰ ਤੋਂ ਜਿਹੜਾ ਮਿਸਰ ਦੇ ਅੱਗੇ ਹੈ ਅਕਰੋਨ ਦੀ ਹੱਦ ਤੱਕ ਉੱਤਰ ਵੱਲ ਜਿਹੜਾ ਕਨਾਨੀਆਂ ਦਾ ਭਾਗ ਗਿਣਿਆ ਜਾਂਦਾ ਹੈ, ਫ਼ਲਿਸਤੀਆਂ ਦੇ ਪੰਜ ਸਰਦਾਰ ਅਰਥਾਤ ਅੱਜ਼ੀਆਂ, ਅਸ਼ਦੋਦੀਆਂ, ਅਸ਼ਕਲੋਨੀਆਂ, ਗਿੱਤੀਆਂ ਅਤੇ ਅਕਰੋਨੀਆਂ ਦੇ, ਨਾਲੇ ਅੱਵੀਆਂ ਦੇ