Joshua 13:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਧਰਤੀ ਮਹਨਇਮ ਤੋਂ ਸ਼ੁਰੂ ਹੁੰਦੀ ਸੀ। ਇਸ ਧਰਤੀ ਵਿੱਚ ਸਾਰਾ ਬਾਸ਼ਾਨ, ਬਾਸ਼ਾਨ ਦੇ ਰਾਜੇ ਓਗ ਦੇ ਰਾਜ ਦੀ ਸਾਰੀ ਧਰਤੀ, ਬਾਸ਼ਾਨ ਵਿੱਚ ਯਾਈਰ ਦੇ ਸਾਰੇ ਕਸਬੇ ਸ਼ਾਮਿਲ ਸਨ। (ਕੁੱਲ ਮਿਲਾ ਕੇ ਇਹ ਸਠ ਸ਼ਹਿਰ ਸਨ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੀ ਹੱਦ ਮਹਨਇਮ ਤੋਂ ਸੀ ਅਰਥਾਤ ਸਾਰਾ ਬਾਸ਼ਾਨ, ਬਾਸ਼ਾਨ ਦੇ ਰਾਜੇ ਓਗ ਦਾ ਸਾਰਾ ਰਾਜ ਅਤੇ ਯਾਈਰ ਦੇ ਸਾਰੇ ਨਗਰ ਜਿਹੜੇ ਬਾਸ਼ਾਨ ਵਿੱਚ ਸਨ ਸੱਠ ਸ਼ਹਿਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਦੀ ਹੱਦ ਮਹਨਇਮ ਤੋਂ ਸੀ ਅਰਥਾਤ ਸਾਰਾ ਬਾਸ਼ਾਨ, ਬਾਸ਼ਾਨ ਦੇ ਰਾਜੇ ਓਗ ਦਾ ਸਾਰਾ ਰਾਜ ਅਤੇ ਯਾਈਰ ਦੇ ਸਾਰੇ ਨਗਰ ਜਿਹੜੇ ਬਾਸ਼ਾਨ ਵਿੱਚ ਸਨ ਸੱਠ ਸ਼ਹਿਰ ਸਨ।