Joshua 13:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਧਰਤੀ ਵਿੱਚ ਗਿਲਆਦ, ਅਸ਼ਤਾਰੋਥ ਅਤੇ ਅਰਦਈ ਦਾ ਅੱਧਾ ਹਿੱਸਾ ਵੀ ਸ਼ਾਮਿਲ ਸੀ। (ਗਿਲਆਦ, ਅਸ਼ਤਾਰੋਥ ਅਤੇ ਅੰਦਰਈ ਉਹ ਸ਼ਹਿਰ ਸਨ ਜਿੱਥੇ ਰਾਜਾ ਓਗ ਰਹਿ ਚੁੱਕਾ ਸੀ।) ਇਹ ਸਾਰੀ ਧਰਤੀ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਪਰਿਵਾਰ ਨੂੰ ਦਿੱਤੀ ਗਈ। ਉਨ੍ਹਾਂ ਸਾਰੇ ਪੁੱਤਰਾਂ ਵਿੱਚੋਂ ਅੱਧਿਆਂ ਨੇ ਇਹ ਧਰਤੀ ਹਾਸਿਲ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗਿਲਆਦ ਦਾ ਅੱਧ ਅਤੇ ਅਸ਼ਤਾਰੋਥ ਅਤੇ ਅਦਰਈ ਬਾਸ਼ਾਨ ਵਿੱਚ ਓਗ ਦੇ ਰਾਜੇ ਦੇ ਸ਼ਹਿਰ ਮਨੱਸ਼ਹ ਦੇ ਪੁੱਤ੍ਰ ਮਾਕੀਰ ਦੇ ਪੁੱਤ੍ਰਾਂ ਲਈ ਸਨ ਅਰਥਾਤ ਮਾਕੀਰ ਦੇ ਪੁੱਤ੍ਰਾਂ ਦੇ ਅੱਧ ਲਈ ਉਨ੍ਹਾਂ ਦੇ ਘਰਾਣਿਆਂ ਅਨੁਸਾਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਗਿਲਆਦ ਦਾ ਅੱਧ ਅਤੇ ਅਸ਼ਤਾਰੋਥ ਅਤੇ ਅਦਰਈ ਬਾਸ਼ਾਨ ਵਿੱਚ ਓਗ ਦੇ ਰਾਜੇ ਦੇ ਸ਼ਹਿਰ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਪੁੱਤਰਾਂ ਲਈ ਸਨ ਅਰਥਾਤ ਮਾਕੀਰ ਦੇ ਪੁੱਤਰਾਂ ਦੇ ਅੱਧ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ।