Joshua 13:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਇਹ ਸਾਰੀ ਧਰਤੀ ਇਨ੍ਹਾਂ ਪਰਿਵਾਰ-ਸਮੂਹਾਂ ਨੂੰ ਦਿੱਤੀ। ਮੂਸਾ ਨੇ ਅਜਿਹਾ ਉਦੋਂ ਕੀਤਾ ਸੀ ਜਦੋਂ ਲੋਕ ਮੋਆਬ ਦੇ ਮੈਦਾਨਾ ਉੱਤੇ ਡੇਰਾ ਲਾਈ ਬੈਠੇ ਸਨ। ਇਹ ਯਰੀਹੋ ਦੇ ਪੂਰਬ ਵੱਲ ਯਰਦਨ ਨਦੀ ਦੇ ਪਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਓਹ ਮਿਲਖਾਂ ਹਨ ਜਿਹੜੀਆਂ ਮੂਸਾ ਨੇ ਮੋਆਬ ਦੇ ਮਦਾਨਾਂ ਵਿੱਚ ਯਰਦਨ ਪਾਰ ਯਰੀਹੋ ਕੋਲ ਪੂਰਬ ਵੱਲ ਵੰਡੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਮਿਲਖਾਂ ਹਨ ਜਿਹੜੀਆਂ ਮੂਸਾ ਨੇ ਮੋਆਬ ਦੇ ਮੈਦਾਨਾਂ ਵਿੱਚ ਯਰਦਨ ਪਾਰ ਯਰੀਹੋ ਕੋਲ ਪੂਰਬ ਵੱਲ ਵੰਡੀਆਂ।