Joshua 13:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਲੇਵੀ ਦੇ ਪਰਿਵਾਰ-ਸਮੂਹ ਨੂੰ ਕੋਈ ਧਰਤੀ ਨਹੀਂ ਦਿੱਤੀ। ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ ਕਿ ਉਹ ਖੁਦ ਲੇਵੀ ਦੇ ਪਰਿਵਾਰ-ਸਮੂਹ ਲਈ ਇੱਕ ਸੌਗਾਤ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਲੇਵੀ ਦੇ ਗੋਤ ਨੂੰ ਮੂਸਾ ਨੇ ਕੋਈ ਮਿਲਖ ਨਾ ਦਿੱਤੀ। ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਹੀ ਓਹਨਾਂ ਦੀ ਮਿਲਖ ਹੈ ਜਿਵੇਂ ਉਹ ਓਹਨਾਂ ਨੂੰ ਬੋਲਿਆ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਲੇਵੀ ਦੇ ਗੋਤ ਨੂੰ ਮੂਸਾ ਨੇ ਕੋਈ ਭਾਗ ਨਹੀਂ ਦਿੱਤਾ। ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਹੀ ਉਹਨਾਂ ਦਾ ਭਾਗ ਹੈ ਜਿਵੇਂ ਉਹ ਉਹਨਾਂ ਨੂੰ ਬੋਲਿਆ ਸੀ।