Joshua 13:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਨਾਨੀਆਂ ਦੀ ਸਾਰੀ ਧਰਤੀ ਦੇ ਦੱਖਣ ਅਤੇ ਅਫ਼ੇਕਾਹ ਤੋਂ ਸਿਦੋਨੀਆਂ ਦੀ ਗੁਫ਼ਾ ਤੋਂ ਅਮੋਰੀਆਂ ਦੀ ਸੀਮਾ ਤਾਈਂ।
Punjabi Bible 2016 - ਪਵਿੱਤਰ ਬਾਈਬਲ O.V.
ਦੱਖਣ ਵੱਲ ਕਨਾਨੀਆਂ ਦਾ ਸਾਰਾ ਦੇਸ ਅਤੇ ਮਆਰਾਹ ਜਿਹੜਾ ਸੀਦੋਨਿਆਂ ਦਾ ਹੈ, ਅਫ਼ੇਕਾਹ ਤੀਕ ਅਮੋਰੀਆਂ ਦੀ ਹੱਦ ਤੀਕ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੱਖਣ ਵੱਲ ਕਨਾਨੀਆਂ ਦਾ ਸਾਰਾ ਦੇਸ ਅਤੇ ਮਆਰਾਹ ਜਿਹੜਾ ਸੀਦੋਨੀਆਂ ਦਾ ਹੈ, ਅਫੇਕ ਤੱਕ ਅਮੋਰੀਆਂ ਦੀ ਹੱਦ ਤੱਕ।