Joshua 13:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਅਜੇ ਤੱਕ ਗਿਬਲੀਆਂ ਦੇ ਇਲਾਕੇ ਨੂੰ ਵੀ ਨਹੀਂ ਹਰਾਇਆ। ਅਤੇ ਹਰਮੋਨ ਪਰਬਤ ਦੇ ਹੇਠਾਂ ਬਆਲ ਗਾਦ ਦੇ ਪੂਰਬ ਤੋਂ ਲੈ ਕੇ ਲੇਬੋ ਹਾਮਥ ਤੱਕ ਲਬਾਨੋਨ ਦਾ ਇਲਾਕਾ ਵੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗਿਬਲੀਆਂ ਦਾ ਦੇਸ ਅਤੇ ਸਾਰਾ ਲਬਾਨੋਨ ਸੂਰਜ ਦੇ ਚੜ੍ਹਦੀ ਵੱਲ ਬਆਲ-ਗਾਦ ਤੋਂ ਜਿਹੜਾ ਹਬਰੋਨ ਦੇ ਪਰਬਤ ਹੇਠ ਹੈ ਹਮਾਥ ਦੇ ਰਾਹ ਤੀਕ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਗਿਬਲੀਆਂ ਦਾ ਦੇਸ ਅਤੇ ਸਾਰਾ ਲਬਾਨੋਨ ਸੂਰਜ ਦੇ ਚੜ੍ਹਦੀ ਵੱਲ ਬਆਲ ਗਾਦ ਤੋਂ ਜਿਹੜਾ ਹਰਮੋਨ ਦੇ ਪਰਬਤ ਹੇਠ ਹੈ ਹਮਾਥ ਦੇ ਰਾਹ ਤੱਕ।