Joshua 13:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਧਰਤੀ ਨੂੰ ਨੌ ਪਰਿਵਾਰ-ਸਮੂਹਾਂ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਵਿੱਚਕਾਰ ਵੰਡੋ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਏਸ ਧਰਤੀ ਨੂੰ ਓਹਨਾਂ ਨੌਆਂ ਗੋਤਾਂ ਅਤੇ ਮਨੱਸ਼ਾਹ ਦੇ ਅੱਧੇ ਗੋਤ ਲਈ ਮਿਲਖ ਵਿੱਚ ਵੰਡ ਦੇਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਇਸ ਧਰਤੀ ਨੂੰ ਉਹਨਾਂ ਨੌਂ ਗੋਤਾਂ ਅਤੇ ਮਨੱਸ਼ਹ ਦੇ ਅੱਧੇ ਗੋਤ ਲਈ ਮਿਲਖ਼ ਵਿੱਚ ਵੰਡ ਦੇਵੀਂ।