Joshua 13:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਊਬੇਨ, ਗਾਦ ਅਤੇ ਮਨੱਸ਼ਹ ਦੇ ਦੂਸਰੇ ਅੱਧੇ ਪਰਿਵਰ-ਸਮੂਹ ਪਹਿਲਾਂ ਹੀ ਆਪਣੀ ਸਾਰੀ ਧਰਤੀ ਲੈ ਚੁੱਕੇ ਹਨ। ਯਹੋਵਾਹ ਦੇ ਸੇਵਕ ਮੂਸਾ ਨੇ ਉਨ੍ਹਾਂ ਨੂੰ ਯਰਦਨ ਨਦੀ ਦੇ ਪੂਰਬ ਵੱਲ ਦੀ ਧਰਤੀ ਦਿੱਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਨਾਲ ਰਊਬੇਨੀਆਂ ਅਤੇ ਗਾਦੀਆਂ ਨੇ ਆਪਣੀ ਮਿਲਖ ਜਿਹੜੀ ਮੂਸਾ ਨੇ ਓਹਨਾਂ ਨੂੰ ਯਰਦਨ ਪਾਰ ਚੜ੍ਹਦੀ ਵੱਲ ਦਿੱਤੀ ਸੀ ਲੈ ਲਈ ਹੈ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਉਨ੍ਹਾਂ ਨੂੰ ਦਿੱਤੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਨਾਲ ਰਊਬੇਨੀਆਂ ਅਤੇ ਗਾਦੀਆਂ ਨੇ ਆਪਣੀ ਮਿਲਖ਼ ਜਿਹੜੀ ਮੂਸਾ ਨੇ ਉਹਨਾਂ ਨੂੰ ਯਰਦਨ ਪਾਰ ਚੜ੍ਹਦੀ ਵੱਲ ਦਿੱਤੀ ਸੀ ਲੈ ਲਈ ਹੈ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਉਹਨਾਂ ਨੂੰ ਦਿੱਤੀ ਸੀ।