Joshua 13:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੀ ਧਰਤੀ ਅਰਨੋਨ ਘਾਟੀ ਦੇ ਕੋਲ ਅਰੋਏਰ ਤੋਂ ਸ਼ੁਰੂ ਹੁੰਦੀ ਸੀ ਅਤੇ ਘਾਟੀ ਦੇ ਅੱਧ ਵਿੱਚਾਲੇ ਸ਼ਹਿਰ ਤੱਕ ਜਾਂਦੀ ਸੀ। ਅਤੇ ਇਸ ਵਿੱਚ ਮੇਦਬਾ ਤੋਂ ਦੀਬੋਨ ਤੱਕ ਦਾ ਸਾਰਾ ਮੈਦਾਨ ਸ਼ਾਮਿਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰੋਏਰ ਤੋਂ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਹ ਸ਼ਹਿਰ ਜਿਹੜਾ ਵਾਦੀ ਦੇ ਵਿੱਚਕਾਰ ਹੈ ਅਤੇ ਮੇਦਬਾ ਦਾ ਸਾਰਾ ਮਦਾਨ ਦੀਬੋਨ ਤੀਕ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰੋਏਰ ਤੋਂ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਹ ਸ਼ਹਿਰ ਜਿਹੜਾ ਵਾਦੀ ਦੇ ਵਿੱਚਕਾਰ ਹੈ ਅਤੇ ਮੇਦਬਾ ਦਾ ਸਾਰਾ ਮੈਦਾਨ ਦੀਬੋਨ ਤੱਕ