Joshua 14:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੁਣ, ਯਹੋਵਾਹ ਨੇ ਮੈਨੂੰ 45 ਵਰ੍ਹੇ ਜਿਉਂਦਾ ਰੱਖਿਆ ਹੈ-ਜਿਵੇਂ ਕਿ ਉਸ ਨੇ ਕਰਨ ਲਈ ਆਖਿਆ ਸੀ। ਉਸ ਸਮੇਂ ਦੌਰਾਨ ਅਸੀਂ ਸਾਰੇ ਮਾਰੂਥਲ ਅੰਦਰ ਭਟਕਦੇ ਰਹੇ। ਹੁਣ ਮੈਂ ਇੱਥੇ ਹਾਂ, 85 ਵਰ੍ਹਿਆਂ ਦਾ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਵੇਖੋ ਯਹੋਵਾਹ ਨੇ ਮੈਨੂੰ ਇਹ ਪੰਤਾਲੀ ਵਰਹੇ ਜੀਉਂਦਾ ਰੱਖਿਆ ਹੈ ਜਿਵੇਂ ਉਹ ਬੋਲਿਆ ਸੀ ਅਰਥਾਤ ਉਸ ਵੇਲੇ ਤੋਂ ਜਦ ਯਹੋਵਾਹ ਨੇ ਮੂਸਾ ਨਾਲ ਏਹ ਗੱਲ ਕੀਤੀ ਅਤੇ ਇਸਰਾਏਲ ਉਜਾੜ ਦੇ ਵਿੱਚ ਦੀ ਤੁਰਿਆ ਜਾ ਰਿਹਾ ਸੀ। ਹੁਣ ਵੇਖੋ ਮੈਂ ਅੱਜ ਪਚਾਸੀਆਂ ਵਰਿਹਾਂ ਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਵੇਖੋ ਯਹੋਵਾਹ ਨੇ ਮੈਨੂੰ ਇਹ ਪੰਤਾਲੀ ਸਾਲ ਜੀਉਂਦਾ ਰੱਖਿਆ ਹੈ, ਜਿਵੇਂ ਉਹ ਬੋਲਿਆ ਸੀ ਅਰਥਾਤ ਉਸ ਵੇਲੇ ਤੋਂ ਜਦ ਯਹੋਵਾਹ ਨੇ ਮੂਸਾ ਨਾਲ ਇਹ ਗੱਲ ਕੀਤੀ ਅਤੇ ਇਸਰਾਏਲ ਉਜਾੜ ਦੇ ਵਿੱਚ ਦੀ ਤੁਰਿਆ ਜਾ ਰਿਹਾ ਸੀ। ਹੁਣ ਵੇਖੋ ਮੈਂ ਅੱਜ ਪਚਾਸੀਆਂ ਸਾਲਾਂ ਦਾ ਹਾਂ।