Joshua 14:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਅੱਜ ਵੀ ਓਨਾ ਹੀ ਮਜ਼ਬੂਤ ਹਾਂ ਜਿੰਨਾ ਉਸ ਦਿਨ ਸਾਂ ਜਦੋਂ ਮੈਨੂੰ ਮੂਸਾ ਨੇ ਬਾਹਰ ਭੇਜਿਆ ਸੀ। ਮੈਂ ਅੱਜ ਵੀ ਲੜਨ ਲਈ ਓਨਾ ਹੀ ਤਿਆਰ ਹਾਂ ਜਿੰਨਾ ਉਦੋਂ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਅੱਜੇ ਤੀਕ ਇੰਨਾ ਬਲਵੰਤ ਹਾਂ ਜਿੰਨਾ ਉਸ ਦਿਨ ਸਾਂ ਜਦ ਮੂਸਾ ਨੇ ਮੈਨੂੰ ਘੱਲਿਆ ਸੀ। ਜਿਵੇਂ ਮੇਰਾ ਬਲ ਉਸ ਵੇਲੇ ਸੀ ਓਵੇਂ ਮੇਰਾ ਬਲ ਲੜਾਈ ਕਰਨ ਲਈ ਅਤੇ ਆਉਣ ਜਾਣ ਲਈ ਹੁਣ ਵੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਅਜੇ ਤੱਕ ਇੰਨ੍ਹਾਂ ਬਲਵੰਤ ਹਾਂ ਜਿੰਨਾਂ ਉਸ ਦਿਨ ਸੀ ਜਦ ਮੂਸਾ ਨੇ ਮੈਨੂੰ ਭੇਜਿਆ ਸੀ। ਜਿਵੇਂ ਮੇਰਾ ਬਲ ਉਸ ਵੇਲੇ ਸੀ ਉਸੇ ਤਰ੍ਹਾਂ ਮੇਰਾ ਬਲ ਲੜਾਈ ਕਰਨ ਲਈ ਅਤੇ ਆਉਣ ਜਾਣ ਲਈ ਹੁਣ ਵੀ ਹੈ।