Joshua 14:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੁਣ ਮੈਨੂੰ ਉਹ ਪਹਾੜੀ ਇਲਾਕਾ ਦੇ ਦੇਵੋ ਜਿਸ ਬਾਰੇ ਯਹੋਵਾਹ ਨੇ ਉਸ ਦਿਨ ਬਹੁਤ ਪਹਿਲਾਂ ਮੈਨੂੰ ਦੇਣ ਦਾ ਇਕਰਾਰ ਕੀਤਾ ਸੀ। ਉਸ ਸਮੇਂ, ਤੁਸੀਂ ਸੁਣਿਆ ਹੋਵੇਗਾ ਕਿ ਉੱਥੇ ਤਾਕਤਵਰ ਅਨਾਕੀ ਲੋਕ ਰਹਿੰਦੇ ਸਨ, ਅਤੇ ਸ਼ਹਿਰ ਬਹੁਤ ਵੱਡੇ ਅਤੇ ਬਹੁਤ ਸੁਰੱਖਿਅਤ ਸਨ। ਪਰ ਹੁਣ, ਸ਼ਾਇਦ ਯਹੋਵਾਹ ਮੇਰੇ ਨਾਲ ਹੋਵੇ ਅਤੇ ਮੈਂ ਉਸ ਧਰਤੀ ਨੂੰ ਹਾਸਿਲ ਕਰ ਲਵਾਂ ਜਿਹਾ ਕਿ ਯਹੋਵਾਹ ਨੇ ਆਖਿਆ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਮੈਨੂੰ ਏਹ ਪਹਾੜੀ ਦੇਸ ਦੇਹ ਜਿਹ ਦਾ ਯਹੋਵਾਹ ਨੇ ਉਸ ਦਿਨ ਬਚਨ ਕੀਤਾ ਸੀ ਕਿਉਂ ਜੋ ਤੈਂ ਉਸੇ ਦਿਨ ਸੁਣਿਆ ਕਿ ਅਨਾਕੀ ਉੱਥੇ ਸਨ ਅਤੇ ਸ਼ਹਿਰ ਵੱਡੇ ਅਤੇ ਗੜ੍ਹਾਂ ਵਾਲੇ ਸਨ। ਸ਼ਾਇਤ ਯਹੋਵਾਹ ਮੇਰੇ ਨਾਲ ਰਹੇ ਅਤੇ ਮੈਂ ਓਹਨਾਂ ਨੂੰ ਕੱਢ ਸੱਕਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਮੈਨੂੰ ਇਹ ਪਹਾੜੀ ਦੇਸ ਦੇ ਜਿਹ ਦਾ ਯਹੋਵਾਹ ਨੇ ਉਸ ਦਿਨ ਬਚਨ ਕੀਤਾ ਸੀ ਕਿਉਂ ਜੋ ਤੂੰ ਉਸੇ ਦਿਨ ਸੁਣਿਆ ਕਿ ਅਨਾਕੀ ਉੱਥੇ ਸਨ ਅਤੇ ਸ਼ਹਿਰ ਵੱਡੇ ਅਤੇ ਗੜ੍ਹਾਂ ਵਾਲੇ ਸਨ! ਸ਼ਾਇਦ ਯਹੋਵਾਹ ਮੇਰੇ ਨਾਲ ਰਹੇ ਅਤੇ ਮੈਂ ਉਹਨਾਂ ਨੂੰ ਕੱਢ ਸਕਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ।