Joshua 14:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਸ਼ੁਆ ਨੇ ਯਫ਼ੁੰਨਹ ਦੇ ਪੁੱਤਰ, ਕਾਲੇਬ ਨੂੰ ਅਸੀਸ ਦਿੱਤੀ। ਯਹੋਸ਼ੁਆ ਨੇ ਉਸ ਨੂੰ ਹਬਰੋਨ ਦਾ ਸ਼ਹਿਰ ਆਪਣੇ ਲਈ ਰੱਖਣ ਵਾਸਤੇ ਦੇ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਸ਼ੁਆ ਨੇ ਉਸ ਨੂੰ ਬਰਕਤ ਦਿੱਤੀ ਅਤੇ ਯਫ਼ੁੰਨਾਹ ਦੇ ਪੁੱਤ੍ਰ ਕਾਲੇਬ ਨੂੰ ਹਬਰੋਨ ਮਿਲਖ ਵਿੱਚ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ੁਆ ਨੇ ਉਸ ਨੂੰ ਬਰਕਤ ਦਿੱਤੀ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਹਬਰੋਨ ਹਿੱਸੇ ਵਿੱਚ ਦੇ ਦਿੱਤਾ।