Joshua 14:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੀਤ ਕਾਲ ਵਿੱਚ ਉਸ ਸ਼ਹਿਰ ਦਾ ਨਾਮ ਕਿਰਯਥ ਅਰਬਾ ਸੀ। ਉਸ ਸ਼ਹਿਰ ਦਾ ਨਾਮ ਅਨਾਕੀ ਲੋਕਾਂ ਦੇ ਸਭ ਤੋਂ ਮਹਾਨ ਆਦਮੀ-ਅਰਬਾ ਨਾਮ ਦੇ ਆਦਮੀ-ਦੇ ਨਾਲ ਉੱਤੇ ਰੱਖਿਆ ਗਿਆ ਸੀ। ਇਸਤੋਂ ਮਗਰੋਂ ਉਸ ਧਰਤੀ ਉੱਤੇ ਸ਼ਾਂਤੀ ਹੋ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਬਰੋਨ ਦਾ ਨਾਉਂ ਏਸ ਤੋਂ ਅੱਗੇ ਕਿਰਯਥ-ਅਰਬਾ ਸੀ, ਉਹ ਅਰਬਾ ਅਨਾਕੀਆਂ ਵਿੱਚ ਸਭ ਤੋਂ ਵੱਡਾ ਆਦਮੀ ਸੀ। ਫੇਰ ਦੇਸ ਨੂੰ ਲੜਾਈ ਤੋਂ ਅਰਾਮ ਮਿਲਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਬਰੋਨ ਦਾ ਨਾਮ ਇਸ ਤੋਂ ਅੱਗੇ ਕਿਰਯਥ-ਅਰਬਾ ਸੀ, ਉਹ ਅਰਬਾ ਅਨਾਕੀਆਂ ਵਿੱਚ ਸਭ ਤੋਂ ਵੱਡਾ ਆਦਮੀ ਸੀ। ਫਿਰ ਦੇਸ ਨੂੰ ਲੜਾਈ ਤੋਂ ਅਰਾਮ ਮਿਲਿਆ।