Joshua 14:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਬਹੁਤ ਪਹਿਲਾ ਮੂਸਾ ਨੂੰ ਇਹ ਆਦੇਸ਼ ਦਿੱਤਾ ਸੀ ਕਿ ਉਹ ਚਾਹੁੰਦਾ ਸੀ ਕਿ ਲੋਕ ਆਪਣੀ ਧਰਤੀ ਦੀ ਚੋਣ ਕਰਨ। ਸਾਢੇ ਨੌ ਪਰਿਵਾਰ-ਸਮੂਹਾਂ ਦੇ ਲੋਕਾਂ ਨੇ ਨਰਦਾਂ ਸੁੱਟ ਕੇ ਨਿਆਂ ਕਰ ਲਿਆ ਕਿ ਧਰਤੀ ਕਿ ਕਿਹੜੀ ਧਰਤੀ ਉਨ੍ਹਾਂ ਨੂੰ ਮਿਲਣੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗੁਣਿਆਂ ਨਾਲ ਉਨ੍ਹਾਂ ਨੂੰ ਮਿਲਖ ਦਿੱਤੀ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਸਾਢਿਆਂ ਨੌਵਾਂ ਗੋਤਾਂ ਨੂੰ ਹੁਕਮ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਗੁਣਿਆਂ ਨਾਲ ਉਹਨਾਂ ਨੂੰ ਮਿਲਖ਼ ਦਿੱਤੀ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਸਾਢੇ ਨੌਂ ਗੋਤਾਂ ਨੂੰ ਹੁਕਮ ਦਿੱਤਾ ਸੀ।