Joshua 14:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੂਸਾ ਨੂੰ ਦੱਸ ਦਿੱਤਾ ਸੀ ਕਿ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚਕਾਰ ਧਰਤੀ ਕਿਵੇਂ ਵੰਡਣੀ ਹੈ। ਇਸਰਾਏਲ ਦੇ ਲੋਕਾਂ ਨੇ ਧਰਤੀ ਨੂੰ ਓਸੇ ਤਰ੍ਹਾਂ ਵੰਡਿਆਂ ਜਿਵੇਂ ਯਹੋਵਾਹ ਦਾ ਆਦੇਸ਼ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਓਵੇਂ ਇਸਰਾਏਲੀਆਂ ਨੇ ਕੀਤਾ ਅਤੇ ਦੇਸ ਨੂੰ ਵੰਡ ਲਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਇਸਰਾਏਲੀਆਂ ਨੇ ਕੀਤਾ ਅਤੇ ਦੇਸ ਨੂੰ ਵੰਡ ਲਿਆ।