Joshua 14:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਸ ਦਿਨ ਮੂਸਾ ਨੇ ਮੇਰੇ ਨਾਲ ਇੱਕ ਇਕਰਾਰ ਕੀਤਾ ਉਸ ਨੇ ਆਖਿਆ, ‘ਉਹ ਧਰਤੀ, ਜਿੱਥੇ ਤੂੰ ਗਿਆ ਸੀ, ਤੇਰੀ ਹੋ ਜਾਵੇਗੀ। ਤੇਰੇ ਬੱਚੇ ਹਮੇਸ਼ਾ ਉਸ ਦੇ ਮਾਲਿਕ ਰਹਿਣਗੇ। ਉਹ ਧਰਤੀ ਮੈਂ, ਤੈਨੂੰ ਇਸ ਲਈ ਦੇਵਾਂਗਾ ਕਿਉਂਕਿ ਤੂੰ ਯਹੋਵਾਹ ਮੇਰੇ ਪਰਮੇਸ਼ੁਰ ਵਿੱਚ ਸੱਚ ਮੁੱਚ ਯਕੀਨ ਕੀਤਾ।’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਉੱਸੇ ਦਿਨ ਏਹ ਸੌਂਹ ਖਾਧੀ ਭਈ ਜ਼ਰੂਰ ਏਹ ਧਰਤੀ ਜਿੱਥੋਂ ਦੀ ਤੇਰੇ ਪੈਰ ਲੰਘ ਗਏ ਹਨ ਤੇਰੇ ਲਈ ਤੇਰੇ ਪੁੱਤ੍ਰਾਂ ਲਈ ਏਸ ਕਾਰਨ ਸਦਾ ਦੀ ਮਿਲਖ ਹੋਵੇਗੀ ਕਿ ਤੂੰ ਯਹੋਵਾਹ ਮੇਰੇ ਪਰਮੇਸ਼ੁਰ ਦੇ ਪਿੱਛੇ ਲੱਗਾ ਰਿਹਾ ਹੈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਉਸੇ ਦਿਨ ਇਹ ਸਹੁੰ ਖਾਧੀ ਕਿ ਜ਼ਰੂਰ ਇਹ ਧਰਤੀ ਜਿੱਥੋਂ ਦੀ ਤੇਰੇ ਪੈਰ ਲੰਘ ਗਏ ਹਨ ਤੇਰੇ ਲਈ ਤੇਰੇ ਪੁੱਤਰਾਂ ਲਈ ਇਸ ਕਾਰਨ ਸਦਾ ਦੀ ਭਾਗ ਹੋਵੇਗੀ ਕਿ ਤੂੰ ਯਹੋਵਾਹ ਮੇਰੇ ਪਰਮੇਸ਼ੁਰ ਦੇ ਪਿੱਛੇ ਲੱਗਾ ਰਿਹਾ ਹੈਂ।