Joshua 15:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੀ ਧਰਤੀ ਯਹੂਦਾਹ ਨੂੰ ਦਿੱਤੀ ਗਈ ਸੀ ਉਹ ਉਸ ਪਰਿਵਾਰ-ਸਮੂਹ ਦੇ ਪਰਿਵਾਰਾਂ ਵਿੱਚਕਾਰ ਵੰਡੀ ਗਈ ਸੀ। ਇਸ ਧਰਤੀ ਦੀ ਹੱਦ ਅਦੋਮ ਅਤੇ ਦੱਖਣ ਦੀ ਸਰਹੱਦ ਦੇ ਨਾਲ ਸੀ ਜਿਹੜੀ ਸੀਨ ਦੇ ਮਾਰੂਥਲ ਵੱਲ ਟੇਮਾਨ ਦੇ ਕੰਢੇ ਤੀਕ ਜਾਂਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦੀਆਂ ਦੇ ਗੋਤ ਦਾ ਗੁਣਾ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਅਦੋਮ ਦੀ ਹੱਦ ਤੀਕ ਸੀ ਅਰਥਾਤ ਦੱਖਣ ਵੱਲ ਸੀਨ ਦੀ ਉਜਾੜ ਤੀਕ ਜਿਹੜੀ ਦੱਖਣ ਦੇ ਸਿਰੇ ਉੱਤੇ ਹੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀਆਂ ਦੇ ਗੋਤ ਦਾ ਭਾਗ ਉਹਨਾਂ ਦੇ ਘਰਾਣਿਆਂ ਅਨੁਸਾਰ ਅਦੋਮ ਦੀ ਹੱਦ ਤੱਕ ਸੀ ਅਰਥਾਤ ਦੱਖਣ ਵੱਲ ਸੀਨ ਦੇ ਉਜਾੜ ਤੱਕ ਜਿਹੜੀ ਦੱਖਣ ਦੀ ਸੀਮਾ ਉੱਤੇ ਹੈ।