Joshua 15:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਆਲਾਹ ਉੱਤੇ ਆਕੇ ਸਰਹੱਦ ਪੱਛਮ ਨੂੰ ਮੁੜ ਕੇ ਸੇਈਰ ਦੇ ਪਹਾੜੀ ਪ੍ਰਦੇਸ਼ ਵੱਲ ਚਲੀ ਗਈ ਸੀ। ਸਰਹੱਦ ਯਾਰੀਮ ਪਰਬਤ (ਕਸਾਲੋਨ) ਦੇ ਉੱਤਰੀ ਪਾਸੇ ਦੇ ਨਾਲ-ਨਾਲ ਜਾਂਦੀ ਸੀ ਅਤੇ ਹੇਠਾਂ ਬੈਤ ਸ਼ਮਸ਼ ਤੱਕ ਚਲੀ ਗਈ ਸੀ। ਉੱਥੋਂ ਸਰਹੱਦ ਤਿਮਨਾਹ ਤੋਂ ਅੱਗੇ ਚਲੀ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਹੱਦ ਬਆਲਾਹ ਤੋਂ ਲਹਿੰਦੇ ਵੱਲ ਸੇਈਰ ਪਰਬਤ ਤੀਕ ਮੁੜੀ ਅਤੇ ਯਾਰੀਮ ਪਰਬਤ ਦੀ ਉਚਿਆਈ ਤੀਕ ਉੱਤਰ ਵੱਲ ਲੰਘੀ ਜਿਹੜਾ ਕਸਾਲੋਨ ਹੈ। ਫੇਰ ਬੈਤ-ਸ਼ਮਸ਼ ਨੂੰ ਉਤਰ ਕੇ ਤਿਮਨਾਹ ਦੇ ਕੋਲੋਂ ਦੀ ਲੰਘੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਹ ਹੱਦ ਬਆਲਾਹ ਤੋਂ ਲਹਿੰਦੇ ਵੱਲ ਸੇਈਰ ਪਰਬਤ ਤੱਕ ਮੁੜੀ ਅਤੇ ਯਾਰੀਮ ਪਰਬਤ ਦੀ ਉਚਿਆਈ ਤੱਕ ਉਤਰ ਵੱਲ ਲੰਘੀ ਜਿਹੜਾ ਕਸਾਲੋਨ ਹੈ। ਫਿਰ ਬੈਤ ਸ਼ਮਸ਼ ਨੂੰ ਉਤਰ ਕੇ ਤਿਮਨਾਹ ਦੇ ਕੋਲੋਂ ਦੀ ਲੰਘੀ।