Joshua 15:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਰਹੱਦ ਅਕਰੋਨ ਦੀ ਉੱਤਰ ਵੱਲ ਪਹਾੜੀ ਤੱਕ ਚਲੀ ਗਈ ਸੀ। ਉਸ ਥਾਂ ਤੇ ਸਰਹੱਦ ਸ਼ਿਕਰੋਨ ਨੂੰ ਮੁੜ ਗਈ ਸੀ ਅਤੇ ਬਆਲਾਹ ਪਰਬਤ ਦੇ ਪਾਰ ਚਲੀ ਗਈ ਸੀ। ਸਰਹੱਦ ਯਬਨੇਲ ਤੱਕ ਚਲੀ ਗਈ ਸੀ ਅਤੇ ਮੱਧ ਸਾਗਰ ਉੱਤੇ ਆਕੇ ਮੁੱਕਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਹੱਦ ਅਕਰੋਨ ਦੀ ਉਚਿਆਈ ਤੀਕ ਉੱਤਰ ਵੱਲ ਗਈ, ਅਤੇ ਉਹ ਹੱਦ ਸਿਕਰੋਨ ਤੀਕ ਅੱਪੜੀ ਤਾਂ ਬਆਲਾਹ ਪਰਬਤ ਥਾਣੀ ਲੰਘ ਕੇ ਯਬਨੇਲ ਕੋਲ ਜਾ ਨਿੱਕਲੀ। ਉਹ ਹੱਦ ਦਾ ਫੈਲਾਓ ਸਮੁੰਦਰ ਤੀਕ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਹ ਹੱਦ ਅਕਰੋਨ ਦੀ ਉਚਿਆਈ ਤੱਕ ਉਤਰ ਵੱਲ ਗਈ, ਅਤੇ ਉਹ ਹੱਦ ਸਿਕਰੋਨ ਤੱਕ ਪਹੁੰਚੀ ਤਾਂ ਬਆਲਾਹ ਪਰਬਤ ਥਾਣੀ ਲੰਘ ਕੇ ਯਬਨੇਲ ਕੋਲ ਜਾ ਨਿੱਕਲੀ। ਉਸ ਹੱਦ ਦਾ ਫੈਲਾਓ ਸਮੁੰਦਰ ਤੱਕ ਸੀ।