Joshua 15:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੱਧ ਸਾਗਰ ਯਹੂਦਾਹ ਦੀ ਧਰਤੀ ਦੀ ਪੱਛਮੀ ਸਰਹੱਦ ਸੀ। ਇਸ ਤਰ੍ਹਾਂ ਯਹੂਦਾਹ ਦੀ ਧਰਤੀ ਇਨ੍ਹਾਂ ਚਾਰ ਸਰਹੱਦਾਂ ਦੇ ਵਿੱਚਕਾਰ ਸੀ। ਯਹੂਦਾਹ ਦੇ ਪਰਿਵਾਰ ਇਸ ਇਲਾਕੇ ਵਿੱਚ ਰਹਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਲਹਿੰਦੇ ਹੱਦ ਵੱਡੇ ਸਮੁੰਦਰ ਦੇ ਕੰਢੇ ਤੀਕ ਸੀ। ਏਹ ਯਹੂਦੀਆਂ ਦੇ ਆਲੇ ਦੁਆਲੇ ਦੀ ਹੱਦ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੱਛਮ ਹੱਦ ਵੱਡੇ ਸਮੁੰਦਰ ਦੇ ਕੰਢੇ ਤੱਕ ਸੀ। ਇਹ ਯਹੂਦੀਆਂ ਦੇ ਆਲੇ-ਦੁਆਲੇ ਦੀ ਹੱਦ ਉਹਨਾਂ ਦੇ ਘਰਾਣਿਆਂ ਅਨੁਸਾਰ ਹੈ।