Joshua 15:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਯਹੋਸ਼ੁਆ ਨੂੰ ਯਹੂਦਾਹ ਦੀ ਧਰਤੀ ਦਾ ਇੱਕ ਹਿੱਸਾ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਦੇਣ ਦਾ ਆਦੇਸ ਦਿੱਤਾ ਸੀ। ਇਸ ਲਈ ਯਹੋਸ਼ੁਆ ਨੇ ਕਾਲੇਬ ਨੂੰ ਉਹ ਧਰਤੀ ਦੇ ਦਿੱਤੀ ਜਿਸ ਦਾ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। ਯਹੋਸ਼ੁਆ ਨੇ ਉਸ ਨੂੰ ਕਿਰਯਥ ਅਰਬਾ (ਹਬਰੋਨ) ਦਾ ਕਸਬਾ ਦੇ ਦਿੱਤਾ। (ਅਰਬਾ ਅਨਾਕ ਦਾ ਪਿਤਾ ਸੀ)
Punjabi Bible 2016 - ਪਵਿੱਤਰ ਬਾਈਬਲ O.V.
ਯਫ਼ੁੰਨਾਹ ਦੇ ਪੁੱਤ੍ਰ ਕਾਲੇਬ ਨੂੰ ਉਸ ਨੇ ਯਹੂਦੀਆਂ ਦੇ ਵਿੱਚ ਯਹੋਵਾਹ ਦੇ ਹੁਕਮ ਅਨੁਸਾਰ ਜੋ ਉਹ ਨੇ ਯਹੋਸ਼ੁਆ ਨੂੰ ਦਿੱਤਾ ਸੀ ਹਿੱਸਾ ਦਿੱਤਾ ਅਰਥਾਤ ਕਿਰਯਬ-ਅਰਬਾ ਜਿਹੜਾ ਹਬਰੋਨ ਹੈ ਅਤੇ ਅਰਬਾ ਅਨਾਕ ਦਾ ਪਿਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਉਸ ਨੇ ਯਹੂਦੀਆਂ ਦੇ ਵਿੱਚ ਯਹੋਵਾਹ ਦੇ ਹੁਕਮ ਅਨੁਸਾਰ ਜੋ ਉਹ ਨੇ ਯਹੋਸ਼ੁਆ ਨੂੰ ਦਿੱਤਾ ਸੀ ਭਾਗ ਦਿੱਤਾ ਅਰਥਾਤ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਅਰਬਾ ਅਨਾਕ ਦਾ ਪਿਤਾ ਸੀ।