Joshua 15:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਾਲੇਬ ਨੇ ਹਬਰੋਨ ਵਿੱਚ ਤਿੰਨ ਅਨਾਕੀ ਪਰਿਵਾਰਾਂ ਦਾ, ਵਿਨਾਸ਼ ਕਰ ਦਿੱਤਾ ਜਿੱਥੇ ਉਹ ਰਹਿੰਦੇ ਸਨ। ਇਹ ਪਰਿਵਾਰ ਸਨ ਸ਼ੇਸ਼ੈ, ਅਹੀਮਾਨ ਅਤੇ ਤਲਮੈ। ਉਹ ਅਨਾਕ ਦੇ ਪਰਿਵਾਰ ਵਿੱਚੋਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਕਾਲੇਬ ਨੇ ਉਥੋਂ ਅਨਾਕ ਦੇ ਪੁੱਤ੍ਰਾਂ ਨੂੰ ਕੱਢ ਦਿੱਤਾ ਅਰਥਾਤ ਸੇਸੈ, ਅਹੀਮਾਨ ਅਤੇ ਤਲਮੈ ਅਨਾਕ ਦੀ ਅੰਸ ਨੂੰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਕਾਲੇਬ ਨੇ ਉੱਥੋਂ ਅਨਾਕ ਦੇ ਤਿੰਨਾਂ ਪੁੱਤਰਾਂ ਨੂੰ ਕੱਢ ਦਿੱਤਾ ਅਰਥਾਤ ਸ਼ੇਸ਼ਈ, ਅਹੀਮਾਨ ਅਤੇ ਤਲਮਈ ਅਨਾਕ ਦੀ ਅੰਸ ਨੂੰ