Joshua 15:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਾਲੇਬ ਨੇ ਆਖਿਆ, “ਮੈਂ ਕਿਰਯਥ ਸੇਫ਼ਰ ਉੱਤੇ ਹਮਲਾ ਕਰਨਾ ਚਾਹੁੰਦਾ ਹਾਂ। ਮੈਂ ਆਪਣੀ ਧੀ ਅਕਸਾਹ ਦਾ ਡੋਲਾ ਉਸ ਆਦਮੀ ਨੂੰ ਦਿਆਂਗਾ ਜਿਹੜਾ ਉਸ ਸ਼ਹਿਰ ਉੱਤੇ ਹਮਲਾ ਕਰਕੇ ਉਸ ਨੂੰ ਹਰਾਵੇਗਾ। ਮੈਂ ਉਸ ਬੰਦੇ ਨਾਲ ਆਪਣੀ ਧੀ ਦਾ ਵਿਆਹ ਕਰ ਦਿਆਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਕਾਲੇਬ ਨੇ ਆਖਿਆ, ਜੋ ਕੋਈ ਕਿਰਯਬ ਸੇਫਰ ਨੂੰ ਮਾਰ ਕੇ ਲੈ ਲਵੇ ਤਾਂ ਮੈ ਉਸ ਨੂੰ ਆਪਣੀ ਧੀ ਅਕਸਾਹ ਵਿਆਹ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਕਾਲੇਬ ਨੇ ਆਖਿਆ, ਜੋ ਕੋਈ ਕਿਰਯਥ-ਸੇਫ਼ਰ ਉੱਤੇ ਹਮਲਾ ਕਰਕੇ ਉਸ ਨੂੰ ਜਿੱਤ ਲਵੇ ਤਾਂ ਮੈਂ ਉਸ ਨੂੰ ਆਪਣੀ ਧੀ ਅਕਸਾਹ ਵਿਆਹ ਦਿਆਂਗਾ।