Joshua 15:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਕਸਾਹ ਨੇ ਜਵਾਬ ਦਿੱਤਾ, “ਮੈਨੂੰ ਆਪਣੀਆਂ ਅਸੀਸਾਂ ਦੇ। ਤੂੰ ਮੈਨੂੰ ਨੇਗੇਵ ਵਿੱਚ ਸੁੱਕੀ ਮਾਰੂ ਧਰਤੀ ਦਿੱਤੀ ਹੈ। ਮਿਹਰਬਾਨੀ ਕਰਕੇ ਮੈਨੂੰ ਪਾਣੀ ਵਾਲੀ ਵੀ ਕੁਝ ਧਰਤੀ ਦੇਹ।” ਇਸ ਲਈ ਕਾਲੇਬ ਨੇ ਉਸ ਨੂੰ ਉਹੋ ਕੁਝ ਦੇ ਦਿੱਤਾ ਜੋ ਉਹ ਚਾਹੁੰਦੀ ਸੀ। ਉਸ ਨੇ ਉਸ ਨੂੰ ਉੱਪਰਲੀ ਅਤੇ ਹੇਠਲੀ ਜ਼ਮੀਨ ਦਿੱਤੀ, ਜਿਸ ਦੀਆਂ ਕੰਧਾਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਆਖਿਆ, ਮੈਨੂੰ ਬਰਕਤ ਦੇਹ ਕਿਉਂ ਜੋ ਤੂੰ ਮੈਨੂੰ ਦੱਖਣੀ ਦੇਸ ਦਾਨ ਦਿੱਤਾ। ਹੁਣ ਮੈਨੂੰ ਪਾਣੀ ਦੇ ਸੋਤੇ ਵੀ ਦੇਹ। ਉਪਰੰਤ ਉਸ ਨੇ ਉਹ ਨੂੰ ਉੱਪਰਲੇ ਸੋਤੇ ਅਤੇ ਹੇਠਲੇ ਸੋਤੇ ਦੇ ਦਿੱਤੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਆਖਿਆ, ਮੈਨੂੰ ਅਸੀਸ ਦੇ ਕਿਉਂ ਜੋ ਤੁਸੀਂ ਮੈਨੂੰ ਦੱਖਣ ਦਾ ਦੇਸ਼ ਦਾਨ ਵਿੱਚ ਦਿੱਤਾ ਹੈ। ਹੁਣ ਮੈਨੂੰ ਪਾਣੀ ਦੇ ਸੋਤੇ ਵੀ ਦਿਉ। ਤਦ ਕਾਲੇਬ ਨੇ ਉੱਪਰਲੇ ਸੋਤੇ ਅਤੇ ਹੇਠਲੇ ਸੋਤੇ ਉਸ ਨੂੰ ਦੇ ਦਿੱਤੇ।