Joshua 15:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੀ ਧਰਤੀ ਦੀ ਦੱਖਣੀ ਸਰਹੱਦ ਖਾਰੇ ਸਾਗਰ ਦੇ ਦੱਖਣੀ ਕੰਢੇ ਤੋਂ ਸ਼ੁਰੂ ਹੁੰਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੀ ਦੱਖਣੀ ਹੱਦ ਖਾਰੇ ਸਮੁੰਦਰ ਦੇ ਸਿਰੇ ਤੋਂ ਸੀ ਅਰਥਾਤ ਉਸ ਖਾੜੀ ਤੋਂ ਜਿਹੜੀ ਦੱਖਣ ਵੱਲ ਮੁੜਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਦੀ ਦੱਖਣੀ ਹੱਦ ਖਾਰੇ ਸਮੁੰਦਰ ਤੋਂ ਸੀ ਅਰਥਾਤ ਉਸ ਖਾੜੀ ਤੋਂ ਜਿਹੜੀ ਦੱਖਣ ਵੱਲ ਮੁੜਦੀ ਹੈ।